Home  /  Books & Reference Apps  / ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows Pc

ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows Pc

Developed By: 5aab Developers - Harmanpreet Singh Jhand

License: Free

Rating: 4,7/5 - 27 votes

Last Updated: December 26, 2023

Download on Windows PC

Compatible with Windows 10/11 PC & Laptop

App Details

Version 2.0
Size 4.5 MB
Release Date April 30, 18
Category Books & Reference Apps

App Permissions:
Allows an application to read from external storage. [see more (8)]

What's New:
ਪੰਜਾਬੀ ਪੀਡੀਆਸ੍ਰੀ ਗੁਰੂ ਗ੍ਰੰਥ ਕੋਸ਼ਗੁਰੁਸ਼ਬਦ ਰਤਨਾਕਰ ਮਹਾਨ ਕੋਸ਼ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼ਬਾਲ ਵਿਸ਼ਵ ਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ)ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ)... [see more]

Description from Developer:
ਪੰਜਾਬੀ ਪੀਡੀਆ -

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਸਮੇਂ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁਲਤਾ ਲਈ ਵਿਸ਼ੇਸ਼ ਕਾਰਜ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪ੍ਰਮੁਖ ਕਾਰਜ ‘ਪੰਜਾਬੀਪੀਡੀਆ’ ਰਾਹੀਂ ਪੰਜਾ... [read more]

App preview ([see all 15 screenshots])

App preview

About this app

On this page you can download ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ and install on Windows PC. ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ is free Books & Reference app, developed by 5aab Developers - Harmanpreet Singh Jhand. Latest version of ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ is 2.0, was released on 2018-04-30 (updated on 2023-12-26). Estimated number of the downloads is more than 500. Overall rating of ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ is 4,7. Generally most of the top apps on Android Store have rating of 4+. This app had been rated by 27 users, 22 users had rated it 5*, 1 users had rated it 1*.

How to install ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows?

Instruction on how to install ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows 10 Windows 11 PC & Laptop

In this post, I am going to show you how to install ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows PC by using Android App Player such as BlueStacks, LDPlayer, Nox, KOPlayer, ...

Before you start, you will need to download the APK/XAPK installer file, you can find download button on top of this page. Save it to easy-to-find location.

[Note] You can also download older versions of this app on bottom of this page.

Below you will find a detailed step-by-step guide, but I want to give you a fast overview of how it works. All you need is an emulator that will emulate an Android device on your Windows PC and then you can install applications and use it - you see you're playing it on Android, but this runs not on a smartphone or tablet, it runs on a PC.

If this doesn't work on your PC, or you cannot install, comment here and we will help you!

Step By Step Guide To Install ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ using BlueStacks

  1. Download and Install BlueStacks at: https://www.bluestacks.com. The installation procedure is quite simple. After successful installation, open the Bluestacks emulator. It may take some time to load the Bluestacks app initially. Once it is opened, you should be able to see the Home screen of Bluestacks.
  2. Open the APK/XAPK file: Double-click the APK/XAPK file to launch BlueStacks and install the application. If your APK/XAPK file doesn't automatically open BlueStacks, right-click on it and select Open with... Browse to the BlueStacks. You can also drag-and-drop the APK/XAPK file onto the BlueStacks home screen
  3. Once installed, click "ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼" icon on the home screen to start using, it'll work like a charm :D

[Note 1] For better performance and compatibility, choose BlueStacks 5 Nougat 64-bit read more

[Note 2] about Bluetooth: At the moment, support for Bluetooth is not available on BlueStacks. Hence, apps that require control of Bluetooth may not work on BlueStacks.

How to install ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼ on Windows PC using NoxPlayer

  1. Download & Install NoxPlayer at: https://www.bignox.com. The installation is easy to carry out.
  2. Drag the APK/XAPK file to the NoxPlayer interface and drop it to install
  3. The installation process will take place quickly. After successful installation, you can find "ਪੰਜਾਬੀ ਪੀਡੀਆ - ਮਹਾਨ ਕੋਸ਼, ਪੰਜਾਬੀ ਕੋਸ਼, ਗੁਰੂ ਗ੍ਰੰਥਕੋਸ਼" on the home screen of NoxPlayer, just click to open it.

Discussion

(*) is required

ਪੰਜਾਬੀ ਪੀਡੀਆ -

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਸਮੇਂ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁਲਤਾ ਲਈ ਵਿਸ਼ੇਸ਼ ਕਾਰਜ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪ੍ਰਮੁਖ ਕਾਰਜ ‘ਪੰਜਾਬੀਪੀਡੀਆ’ ਰਾਹੀਂ ਪੰਜਾਬੀ ਭਾਸ਼ਾ ਦੀ ਸਮੱਗਰੀ ਨੂੰ ਇਟਰਨੈੱਟ ‘ਤੇ ਮੁਹੱਈਆ ਕਰਵਾਉਣਾ ਹੈ। ਦੇਸਾਂ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਜੋ ਜਾਣਕਾਰੀ ਹਾਸਲ ਕਰਨ ਲਈ ਅੰਗਰੇਜ਼ੀ ਭਾਸ਼ਾ ‘ਤੇ ਹੀ ਨਿਰਭਰ ਕਰਦੇ ਹਨ। ਉਨ੍ਹਾਂ ਲਈ ਇਹ ਖੁਸ਼ਖਬਰੀ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦਾ ਗਿਆਨ ਜਾਂ ਜਾਣਕਾਰੀ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਵਿਚ ਮਿਲੇਗੀ। ਪੰਜਾਬੀ ਭਾਸ਼ਾ ਨੂੰ ਅੱਜ ਦੇ ਸਮੇਂ ਦੇ ਹਾਣ ਦੀ ਭਾਸ਼ਾ ਬਣਾਉਣ ਲਈ ਅਤੇ ਸਮੂਹ ਪੰਜਾਬੀਆਂ ਨੂੰ ਆਪਣੀ ਭਾਸ਼ਾ, ਸਭਿਆਚਾਰ ਨਾਲ ਜੋੜਨ ਦੇ ਮਕਸਦ ਅਧੀਨ ਪੰਜਾਬੀਪੀਡੀਆ ਨੂੰ ਸ਼ੁਰੂ ਕੀਤਾ ਗਿਆ ਹੈ। ਪੰਜਾਬੀਪੀਡੀਆ ਦੇ ਅੰਤਰਗਤ ਪੰਜਾਬੀ ਭਾਸ਼ਾ ਦੇ ਹਰ ਖੇਤਰ ਨਾਲ ਸਬੰਧਿਤ ਸਮੱਗਰੀ ਇੰਟਰਨੈੱਟ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦੇ ਅੰਤਰਗਤ ਸਿੱਖਿਆ, ਵਿਗਿਆਨ, ਕਲਾ, ਧਰਮ, ਸਮਾਜ, ਨਾਵਾਂ ਅਤੇ ਥਾਵਾਂ ਨਾਲ ਸਬੰਧਿਤ ਸਮੱਗਰੀ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ।

ਪੰਜਾਬੀ ਪੀਡੀਆ’ ਰਾਹੀਂ ਇਟਰਨੈੱਟ ‘ਤੇ ਸਮੱਗਰੀ ਪੜਾਅਵਾਰ ਪਾਈ ਜਾ ਰਹੀ ਹੈ। ਵਰਤੋਂਕਾਰ ਇਸ ਸਮੱਗਰੀ ਵਿਚੋਂ ਪੰਜਾਬੀ ਸਾਹਿਤ, ਸਿੱਖ ਧਰਮ, ਪੰਜਾਬੀ ਸਭਿਆਚਾਰ, ਮਨੁੱਖੀ ਸਿਹਤ, ਵਾਤਾਵਰਨ ਆਦਿ ਵਿਸ਼ਿਆਂ ਨਾਲ ਸਬੰਧਿਤ ਕਿਸੇ ਵੀ ਸ਼ਬਦ ਦਾ ਇੰਦਰਾਜ ਪਾ ਕੇ ਉਸ ਨੂੰ ਆਸਾਨੀ ਨਾਲ ਲੱਭ ਸਕਣਗੇ। ਸ਼ਬਦ ਨੂੰ ਲੱਭਣ ਦੌਰਾਨ ਇਹ ਸਰਚ ਇੰਜਣ ਉਸ ਨਾਲ ਜੁੜਦੇ ਹੋਰਨਾਂ ਸ਼ਬਦਾਂ ਨੂੰ ਵੀ ਵਰਤੋਂਕਾਰ ਨੂੰ ਦਿਖਾ ਦੇਵੇਗਾ ਭਾਵ ਅੱਗੋਂ ਵਰਤੋਂਕਾਰ ਹੋਰ ਜਾਣਕਾਰੀ ਵੀ ਹਾਸਲ ਕਰ ਸਕਦਾ ਹੈ। ਵਰਤੋਂਕਾਰ ਇਸ ਜਾਣਕਾਰੀ ਨੂੰ ਆਪਣੇ ਖਾਤੇ ਵਿਚ ਸਾਂਭ ਕੇ ਭਵਿੱਖ ਵਿਚ ਵੀ ਇਸ ਦੀ ਵਰਤੋਂ ਕਰ ਸਕਦਾ ਹੈ।

ਵਰਤੋਂਕਾਰ ਲਈ ਆਨ ਸਕਰੀਨ, ਫੋਨੈਟਿਕ, ਰਮਿੰਗਟਨ ਜਾਂ ਇਨਸਕਰਿਪਟ ਕੀ-ਬੋਰਡ ਦੀ ਸਹੂਲਤ ਮੁੱਹਈਆ ਕਰਵਾਈ ਗਈ ਹੈ। ਇਸਦੇ ਨਾਲ ਇਸ ਸਰਚ ਇੰਜਣ ਵਿਚ ਸ਼ਬਦਾਂ ਨੂੰ ਲੱਭਣ ਦਾ ਤਰੀਕਾ ਵੀ ਆਸਾਨ ਰੱਖਿਆ ਗਿਆ ਹੈ। ਪੰਜਾਬੀਪੀਡੀਆ’ ਸਮੂਹ ਪੰਜਾਬੀਆਂ ਲਈ ਜਿਥੇ ਸਰਚ ਇੰਜਣ ਦਾ ਕਾਰਜ ਕਰੇਗਾ ਉਥੇ ਇਸ ਦੇ ਅੰਤਰਗਤ ਮੌਜੂਦ ਸਮੱਗਰੀ ਹੋਰਨਾਂ ਸਰਚ ਇੰਜਣਾਂ ਦੇ ਮੁਕਾਬਲਤ ਜ਼ਿਆਦਾ ਭਰੋਸੇਯੋਗ ਹੋਵੇਗੀ। ਇਸ ਕਾਰਜ ਨਾਲ ਸਮੂਹ ਪੰਜਾਬੀ ਜਗਤ ਨੂੰ ਗਿਆਨ ਹਾਸਲ ਕਰਨਾ ਜਿਥੇ ਸੌਖਾ ਹੋਵੇਗਾ ਉਥੇ ਗਿਆਨ ਨੂੰ ਸੰਭਾਲਣ ਤੇ ਆਉਣ ਵਾਲੇ ਸਮੇਂ ਵਿਚ ਵਰਤਣ ਕਾਰਨ ਇਹ ਪੰਜਾਬੀਆਂ ਲਈ ਨਵੇਂ ਦਿਸਹੱਦੇ ਸਿਰਜੇਗਾ।

ਪਿਛਲੇ ਸਮੇਂ ਤੋਂ ਭਾਰਤ ਵਸਦੇ ਪੰਜਾਬੀਆਂ ਤੇ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਸ਼ਿਕਾਇਤ ਹੈ ਕਿ ਇੰਟਰਨੈੱਟ ‘ਤੇ ਜਾਣਕਾਰੀ ਭਰਪੂਰ ਸਮੱਗਰੀ ਪੰਜਾਬੀ ਵਿਚ ਨਾ ਮਿਲਣ ਕਾਰਨ ਉਨ੍ਹਾਂ ਨੂੰ ਦੂਜੀ ਭਾਸ਼ਾ ਵੱਲ ਅਹੁੜਨਾ ਪੈਂਦਾ ਹੈ ਅਤੇ ਭਾਰਤੀ ਪੰਜਾਬ ਵਿਚਲੀਆਂ ਸੰਸਥਾਵਾਂ ਇਸ ਪ੍ਰਤੀ ਕੁਝ ਨਹੀਂ ਕਰ ਰਹੀਆਂ।ਪੰਜਾਬੀ ਯੂਨੀਵਰਸਿਟੀ ਦੁਆਰਾ ਤਿਆਰ ਕੀਤੀ ਇਹ ਵੈਬਸਾਈਟ ਉਨ੍ਹਾਂ ਦਾ ਇਹ ਸ਼ੰਕਾ ਦੂਰ ਕਰੇਗੀ। ਇਸ ਰਾਹੀਂ ਵੱਧ ਤੋਂ ਵੱਧ ਸਮੱਗਰੀ ਨੂੰ ਪੰਜਾਬੀ ਭਾਸ਼ਾ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਗਿਆਨ ਸਮੱਗਰੀ ਪੰਜਾਬੀ ਭਾਸ਼ਾ ਵਿਚ ਮਿਲਣ ਨਾਲ ਜਿਥੇ ਪੰਜਾਬੀ ਪਿਆਰਿਆ ਨੂੰ ਲਾਭ ਪਹੁੰਚੇਗਾ ਉਥੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਗਿਆਨ ਹਾਸਲ ਕਰਨਾ ਆਸਾਨ ਹੋਵੇਗਾ ਅਤੇ ਵਿਦਿਆਰਥੀਆਂ ਲਈ ਕਿਸੇ ਵੀ ਪੱਧਰ ਦੇ ਟੈਸਟਾਂ ਲਈ ਇਹ ਸਮੱਗਰੀ ਸ੍ਰੋਤ ਸਮੱਗਰੀ ਦਾ ਕਾਰਜ ਕਰੇਗੀ। ਖਾਸ ਕਰਕੇ ਇਹ ਵੈਬਸਾਈਟ ਉਨ੍ਹਾਂ ਪੰਜਾਬੀਆਂ ਲਈ ਗਿਆਨ ਦਾ ਆਧਾਰ ਬਣੇਗੀ ਜੋ ਲਾਇਬਰੇਰੀਆਂ ਤੋਂ ਦੂਰ ਬੈਠੇ ਹਨ ਜਾਂ ਜਿਨ੍ਹਾਂ ਦੁਆਰਾ ਕਿਤਾਬਾਂ ਤੱਕ ਪਹੁੰਚਣਾ ਮੁਸ਼ਕਲ ਹੈ। ਇਸ ਵੈਬਸਾਈਟ ਵਿਚ ਜਾਣਕਾਰੀ ਇਕ ਤੋਂ ਵੱਧ ਵਿਦਵਾਨਾਂ ਦੀ ਮਿਲਣ ਕਾਰਨ ਵਿਸ਼ੇ ਨੂੰ ਡੂੰਘਾਈ ਨਾਲ ਸਮਝਣਾ ਹੋਰ ਵੀ ਸੁਖੈਨ ਹੋਵੇਗਾ।

ਪੰਜਾਬੀ ਭਾਸ਼ਾ ਵਿਚ ਗਿਆਨ ਸਮੱਗਰੀ ਦਾ ਮਿਲਣਾ ਉਨ੍ਹਾਂ ਲੋਕਾਂ ਦੇ ਭਰਮਾਂ ਨੂੰ ਵੀ ਦੂਰ ਕਰੇਗਾ ਜਿਨ੍ਹਾਂ ਦਾ ਮੰਨਣਾ ਹੈ ਕਿ ਗਿਆਨ ਵਿਗਿਆਨ ਨਾਲ ਸਬੰਧਿਤ ਜ਼ਿਆਦਾ ਸਮੱਗਰੀ ਅੰਗਰੇਜ਼ੀ ਭਾਸ਼ਾ ਰਾਹੀਂ ਹੀ ਹਾਸਲ ਕੀਤੀ ਜਾ ਸਕਦੀ ਹੈ। ਇਸ ਰਾਹੀਂ ਪੰਜਾਬੀ ਭਾਸ਼ਾ ਦੀ ਗਿਆਨ ਵਿਗਿਆਨ ਅਤੇ ਸੰਚਾਰ ਦੇ ਹਾਣ ਦੀ ਸਮੱਰਥਾ ਦਾ ਪਤਾ ਲੱਗੇਗਾ ਉਥੇ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਇਹ ਵੈਬਸਾਈਟ ਸਹਾਈ ਹੋਵੇਗੀ ਅਤੇ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦਾ ਕਾਰਜ ਵੀ ਕਰੇਗੀ।

Search Gurbani - ਪੰਜਾਬੀ ਪੀਡੀਆ - ਮਹਾਨ ਕੋਸ਼, ਸ੍ਰੀ ਗੁਰੂ ਗ੍ਰੰਥ ਕੋਸ਼, ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਬਾਲ ਵਿਸ਼ਵ ਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ), ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪੰਜਾਬੀ ਵਿਆਕਰਨ ਅਤੇ ਭਾਸ਼ਾ ਵਿਗਿਆਨ ਤਕਨੀਕੀ ਸ਼ਬਦਾਵਲੀ ਦਾ ਵਿਸ਼ਾ ਕੋਸ਼, ਦਸਮ ਗ੍ਰੰਥ, ਮਾਨਸਰੋਵਰ, ਅੰਮ੍ਰਿਤ ਕੀਰਤਨ, ਸ੍ਰੀ ਨਾਨਕ ਪ੍ਰਕਾਸ਼, ਭਾਈ ਨੰਦ ਲਾਲ ਜੀ, ਸ੍ਰੀ ਗੁਰੂ ਗ੍ਰੰਥ ਦਰਪਣ, ਫ਼ਰੀਕੋਟ ਵਾਲਾ ਟੀਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ, ਵਾਰਾਂ- ਭਾਈ ਗੁਰਦਾਸ ਜੀ, ਕਾਬਿਤ - ਭਾਈ ਗੁਰਦਾਸ ਜੀ

PDF ਪੰਜਾਬੀ, ਹਿੰਦੀ, ਅੰਗ੍ਰੇਜ਼ੀ ਕਿਤਾਬਾਂ
ਪੰਜਾਬੀ ਪੀਡੀਆ
ਸ੍ਰੀ ਗੁਰੂ ਗ੍ਰੰਥ ਕੋਸ਼
ਗੁਰੁਸ਼ਬਦ ਰਤਨਾਕਰ ਮਹਾਨ ਕੋਸ਼
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼
ਬਾਲ ਵਿਸ਼ਵ ਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ)
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ)
ਪੰਜਾਬੀ ਵਿਆਕਰਨ ਅਤੇ ਭਾਸ਼ਾ ਵਿਗਿਆਨ ਤਕਨੀਕੀ ਸ਼ਬਦਾਵਲੀ ਦਾ ਵਿਸ਼ਾ ਕੋਸ਼
Search Gurbani
Please Download ਪੰਜਾਬੀ ਪੀਡੀਆ - ਮਹਾਨ ਕੋਸ਼, ਸ੍ਰੀ ਗੁਰੂ ਗ੍ਰੰਥ ਕੋਸ਼, ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਬਾਲ ਵਿਸ਼ਵ ਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ), ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ) ਆਦਿ...
PDF ਪੰਜਾਬੀ, ਹਿੰਦੀ, ਅੰਗ੍ਰੇਜ਼ੀ ਕਿਤਾਬਾਂ
Allows an application to read from external storage.
Allows an application to write to external storage.
Allows applications to access information about Wi-Fi networks.
Allows an application to receive the ACTION_BOOT_COMPLETED that is broadcast after the system finishes booting.
Allows applications to open network sockets.
Allows access to the vibrator.
Allows using PowerManager WakeLocks to keep processor from sleeping or screen from dimming.
Allows applications to access information about networks.